Mein Sa Jazz Da Ardali

· Chetna Parkashan · Narrated by Dalveer Singh
Audiobook
4 hr 30 min
Unabridged
Eligible
Want a free 9 min sample? Listen anytime, even offline. 
Add

About this audiobook

ਨਿੰਦਰ ਘੁਗਿਆਣਵੀ ਦੀ ਇਸ ਪੁਸਤਕ ਦੇ ਪੰਜਾਬੀ ਵਿੱਚ 12 ਅਡੀਸ਼ਨ ਪ੍ਰਕਾਸ਼ਿਤ ਹੋਏ ਤੇ ਹਿੰਦੂ ਹਿੰਦੀ ਤੇਲਗੂ ਕੰਨੜ ਮਲਿਆਲਮ ਉਰਦੂ ਮੈਥਲੀ ਸਿੰਧੀ ਭੋਜਪੁਰੀ ਆਦਿ ਭਾਸ਼ਾਵਾਂ ਦੇ ਵਿੱਚ ਇਸ ਦਾ ਅਨੁਵਾਦ ਹੋ ਚੁੱਕਾ ਹੈ ਤੇ ਇਸ ਪੁਸਤਕ ਉੱਪਰ 2005 ਵਿੱਚ ਇੱਕ ਲਘੂ ਫਿਲਮ ਵੀ ਬਣਾਈ ਗਈ ਸੀ। ਇਹ ਨਿੰਦਰ ਘੁਗਿਆਣਵੀ ਦੀ ਸਵੈ ਜੀਵਨੀ ਪੁਸਤਕ ਹੈ ਤੇ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਇਸ ਪੁਸਤਕ ਉੱਤੇ ਅਧਾਰਿਤ ਫਿਲਮ ਦੀ ਡਿਗਰੀ ਵੀ ਕੀਤੀ ਹੈ। ਇਹ ਪੁਸਤਕ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਬੀਏ ਵਿੱਚ ਵੀ ਪੜ੍ਹਾਈ ਜਾ ਰਹੀ ਹੈ ਤੇ ਇਸ ਦਾ ਅੰਗਰੇਜ਼ੀ ਦੇ ਵਿੱਚ ਵੀ ਅਨੁਵਾਦ ਹੋ ਰਿਹਾ।#DistributerAwaazghar

ਨਿੰਦਰ ਘੁਗਿਆਣਵੀ ਦੀ ਇਸ ਪੁਸਤਕ ਦੇ ਪੰਜਾਬੀ ਵਿੱਚ 12 ਅਡੀਸ਼ਨ ਪ੍ਰਕਾਸ਼ਿਤ ਹੋਏ ਤੇ ਹਿੰਦੂ ਹਿੰਦੀ ਤੇਲਗੂ ਕੰਨੜ ਮਲਿਆਲਮ ਉਰਦੂ ਮੈਥਲੀ ਸਿੰਧੀ ਭੋਜਪੁਰੀ ਆਦਿ ਭਾਸ਼ਾਵਾਂ ਦੇ ਵਿੱਚ ਇਸ ਦਾ ਅਨੁਵਾਦ ਹੋ ਚੁੱਕਾ ਹੈ ਤੇ ਇਸ ਪੁਸਤਕ ਉੱਪਰ 2005 ਵਿੱਚ ਇੱਕ ਲਘੂ ਫਿਲਮ ਵੀ ਬਣਾਈ ਗਈ ਸੀ। ਇਹ ਨਿੰਦਰ ਘੁਗਿਆਣਵੀ ਦੀ ਸਵੈ ਜੀਵਨੀ ਪੁਸਤਕ ਹੈ ਤੇ ਕਈ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ...

Discover more

Rate this audiobook

Tell us what you think.

Listening information

Smartphones and tablets
Install the Google Play Books app for Android and iPad/iPhone. It syncs automatically with your account and allows you to read online or offline wherever you are.
Laptops and computers
You can read books purchased on Google Play using your computer's web browser.